ਬੇਅਦਬੀ ਵਿਰੋਧੀ ਕਾਨੂੰਨ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਦੀ ਮੰਗ

ਚੰਡੀਗੜ੍ਹ 30 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਇੱਕ ਮਹੱਤਵਪੂਰਨ ਘਟਨਾਕ੍ਰਮ ਸਾਹਮਣੇ ਆਇਆ ਹੈ। ਅਕਾਲ ਤਖ਼ਤ ਵੱਲੋਂ ਦਿੱਤੀ ਗਈ ਸਮਾਂ-ਸੀਮਾ ਦੇ ਆਖਰੀ ਦਿਨ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੀ ਤਰ੍ਹਾਂ ਦੇਸ਼ ਭਰ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ … Read more

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ‘ਚ ਸੋਧਾਂ ਸਬੰਧੀ 25 ਪੰਨਿਆਂ ਦਾ ਖਰੜਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ

 ਬੇਅਦਬੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 25 ਪੰਨਿਆਂ ਦਾ ਸੋਧਿਆ ਹੋਇਆ ਖਰੜਾ ਅਤੇ ਇਤਰਾਜ਼ਾਂ ਦੇ ਜਵਾਬ ਅਧਿਕਾਰਤ ਤੌਰ ‘ਤੇ ਸੌਂਪ ਦਿੱਤੇ। ਪੰਜਾਬ ਸਰਕਾਰ ਵੱਲੋਂ ਇਹ ਦਸਤਾਵੇਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅੰਮ੍ਰਿਤਸਰ ਦੇ … Read more

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ, PM ਨੇ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ

Threat to blow up Punjab-Haryana Secretariat before PM Modi’s visit, building evacuated; ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ (17 ਜੁਲਾਈ) ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ, ਉਹ 12,070 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇੇੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ 1:15 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ। … Read more

ਪ੍ਰਧਾਨ ਮੰਤਰੀ ਮੋਦੀ ਕਰਨਗੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕਰਨਗੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ

Prime Minister Modi will inaugurate Jalandhar Cantt Railway Station on 17th ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਤਹਿਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਆਨਲਾਈਨ ਕੀਤਾ ਜਾਵੇਗਾ। ਉਦਘਾਟਨ ਸਮਾਗਮ ਤੋਂ ਪਹਿਲਾਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸ਼ਨੀਵਾਰ ਨੂੰ ਰੇਲਵੇ ਬੋਰਡ ਦੇ ਚੇਅਰਮੈਨ … Read more

ਜੇਲ੍ਹ ‘ਚ ਜਲੰਧਰ ਦੀ ਮਹਿਲਾ ਅਫ਼ਸਰ ਦੇ ਕੈਦੀ ਨਾਲ ਬਣਾਏ ਪ੍ਰੇਮ ਸਬੰਧਾ ਦਾ ਪਰਦਾਫਾਸ਼

Jalandhar woman’s love affair with inmate exposed in jail ਕੈਨੇਡਾ ਦੀ ਜੇਲ੍ਹ ਵਿੱਚ ਤਾਇਨਾਤ ਜਲੰਧਰ ਮੂਲ ਦੀ ਇੱਕ ਮਹਿਲਾ ਅਧਿਕਾਰੀ ‘ਤੇ ਪੰਜਾਬੀ ਕੈਦੀ ਨਾਲ ਸਬੰਧ ਰੱਖਣ ਦਾ ਦੋਸ਼ ਲਗਾਇਆ ਗਿਆ ਹੈ। ਜਾਂਚ ਦੇ ਅਨੁਸਾਰ, ਉਹ ਉਸੇ ਬਲਾਕ ਵਿੱਚ ਤਾਇਨਾਤ ਸੀ ਜਿੱਥੇ ਕੈਦੀ ਨੂੰ ਰੱਖਿਆ ਗਿਆ ਸੀ। ਉਸਨੇ ਆਪਣਾ ਜ਼ਿਆਦਾਤਰ ਸਮਾਂ ਉਸਦੀ ਕੋਠੜੀ ਦੇ ਨੇੜੇ ਬਿਤਾਇਆ … Read more

ਜਲੰਧਰ ‘ਚ ਦਿਨ-ਦਿਹਾੜੇ ਅੰਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ

Indiscriminate firing in broad daylight in Jalandhar, atmosphere of terror ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਦੇ ਨੇੜੇ ਸਥਿਤ ਕਾਰ ਬਾਜ਼ਾਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇੱਕ ਮੋਬਾਈਲ ਦੀ ਦੁਕਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ ‘ਚਾਵਲਾ ਮੋਬਾਈਲ ਸ਼ਾਪ’ … Read more

CBI ਵੱਲੋਂ ਪੰਜਾਬ ‘ਚ IAS ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (CBI) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪੰਚਕੂਲਾ ਨਗਰ ਨਿਗਮ (MC) ਦੇ ਤਤਕਾਲੀ ਕਮਿਸ਼ਨਰ ਅਤੇ IAS ਅਫ਼ਸਰ ਰਾਮ ਕੁਮਾਰ ਸਿੰਘ (RK Singh) ਨੂੰ ਸਰਕਾਰੀ ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮਾਮਲਾ ਆਈ.ਡੀ.ਐੱਫ.ਸੀ. ਫਸਟ ਬੈਂਕ (IDFC First Bank), ਸੈਕਟਰ-32, ਚੰਡੀਗੜ੍ਹ ਸ਼ਾਖਾ ਵਿੱਚ ਮੌਜੂਦ ਨਗਰ ਨਿਗਮ ਦੇ ਖਾਤੇ ਵਿੱਚੋਂ ਕਰੋੜਾਂ … Read more

ਵੱਡੀ ਖ਼ਬਰ; AAP ਨੇ ਵਿਧਾਨ ਸਭਾ ਚੋਣਾਂ 2027 ਲਈ ਇਸ ਨੂੰ ਐਲਾਨਿਆ CM ਚਿਹਰਾ

AAP announces this as CM face for assembly elections 2027 ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਾਲ 2027 … Read more

ਸ਼ਾਮ ਚੌਰਾਸੀ ਨਗਰ ਕੌਂਸਲ ਦੀਆਂ 9 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ – ਡਾ. ਰਵਜੋਤ ਸਿੰਘ

ਸ਼ਾਮ ਚੌਰਾਸੀ ਨਗਰ ਕੌਂਸਲ ਦੀਆਂ 9 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ – ਡਾ. ਰਵਜੋਤ ਸਿੰਘ ਸ਼ਾਮ ਚੌਰਾਸੀ, 8 ਜੂਨ “ਇੰਡੀਅਨ ਨਿਊਜ਼” ਸ਼ਾਮ ਚੌਰਾਸੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਮੌਕੇ ਹਲਕਾ ਵਿਧਾਇਕ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਆਮ ਆਦਮੀ … Read more

DCP ਦਫ਼ਤਰ ‘ਚ ਚੱਲੀ ਗੋਲੀ, ਇਕ ਪੁਲਿਸ ਮੁਲਾਜ਼ਮ ਹੋਇਆ ਜ਼ਖਮੀ

Shot fired in the arms branch of the DCP office, one policeman injured ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ ਕੰਪਲੈਕਸ ਵਿੱਚ ਸਥਿਤ ਅਸਲ੍ਹਾ ਬ੍ਰਾਂਚ ਦੇ ਅੰਦਰੋਂ ਦੇਰ ਰਾਤ ਫਾਇਰਿੰਗ ਹੋਣ ਦਾ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬ੍ਰਾਂਚ ਵਿੱਚ ਹਥਿਆਰਾਂ ਦੀ ਸਰਕਾਰੀ ਜਾਂਚ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਅਚਾਨਕ ਇੱਕ 30 ਬੋਰ ਦੀ ਪਿਸਤੌਲ ਵਿੱਚੋਂ … Read more

ਪੰਜਾਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ

ਗੁਰਦਾਸਪੁਰ ਦੇ ਬਟਾਲਾ ‘ਚ ਸ਼ੁੱਕਰਵਾਰ ਦੁਪਹਿਰ 2:20 ਵਜੇ ਦੇ ਕਰੀਬ ਵਾਹਨ ਲੰਘਾਉਣ ਨੂੰ ਲੈ ਕੇ ਇੱਕ ਮਾਮੂਲੀ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ। ਬਟਾਲਾ-ਗੁਰਦਾਸਪੁਰ ਸੜਕ ‘ਤੇ ਸਿੰਬਲ ਚੌਕ ‘ਤੇ ਦੋ ਗੁੱਟਾਂ ਵਿਚਕਾਰ ਝਗੜਾ ਹੋਇਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਲਾਇਸੈਂਸੀ ਪਿਸਤੌਲਾਂ ਨਾਲ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਵਿੱਚ ਇੱਕ ਨਿਹੰਗ ਸਿੰਘ ਦੀ ਮੌਕੇ … Read more

ਪੰਜਾਬ ਸਰਕਾਰ ਨੇ ਸਾਰੇ ਪ੍ਰਾਈਵੇਟ ਸਕੂਲਾਂ ‘ਤੇ ਲਗਾਈ ਲਗਾਮ, ਲੁੱਟ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ-CM ਮਾਨ

ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ‘ਤੇ ਲਗਾਮ ਲਗਾਉਣ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਹੁਣ ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ। ਇਸ ਸਬੰਧੀ ਇੱਕ ਕਾਨੂੰਨ ਹੁਣ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ। ਲੁੱਟ ਨੂੰ ਹੁਣ … Read more

केवल ढिल्लो को BJP पंजाब लगाया

पंजाब भाजपा को  प्रधान मिल गया है। बरनाला के पूर्व विधायक केवल सिंह ढिल्लों को यह अहम जिम्मेदारी मिलने की संभावना जताई जा रही है।  मौजूदा प्रधान सुनील जाखड़ 2027 विधानसभा चुनाव अभियान में अहम भूमिका निभाते रहेंगे। पर इसी बीच सिक्ख समाज के केवल ढिल्लो को पंजाब प्रधान लगाया गया है

ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ‘ਚ ਚੌਪਹਿਰਾ ਕੱਟਦੀਆਂ ਬੀਬੀਆਂ ਤੇ ਡਿੱਗੀਆ ਲੈਂਟਰ ਦੀਆਂ ਪਲੇਟਾਂ 2 ਦੀ ਮੌਤ 7 ਜਖਮੀ

ਅੰਮ੍ਰਿਤਸਰ / ਕੁਲਵਿੰਦਰ ਸਿੰਘ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਵਿਖੇ ਚੌਪਹਿਰਾ ਕੱਟਦੀਆਂ ਬੀਬੀਆਂ ਤੇ ਡਿੱਗੀਆਂ ਲੈਂਟਰ ਦੀਆਂ ਪਲੇਟਾਂ ਦੋ ਦੀ ਮੌਤ ਸੱਤ ਜਖਮੀ ਮੈਨੇਜਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇ ਦਿੱਤੀ ਜਾਣਕਾਰੀ ਮਿਲੀ ਜਾਣਕਾਰੀ ਦੇ ਮੁਤਾਬਕ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਜਿੱਥੇ ਕਿ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਦੂਰ ਦੁਰੇਡੇ ਇਲਾਕਿਆਂ ਦੇ ਵਿੱਚੋਂ ਸੰਗਤ ਐਤਵਾਰ ਨੂੰ ਨਾਮ ਜਪਣ ਲਈ … Read more

ਡਰੱਗ ਸੈਂਸਸ ‘ਤੇ ਛਿੜੀ ਸਿਆਸੀ ਜੰਗ, ਰੰਧਾਵਾ ਨੇ ਮਾਨ ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 23 ਮਈ (ਰਾਮ ਸਿੰਘਅਜ਼ਾਦ) : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ “ਡਰੱਗ ਐਂਡ ਸੋਸ਼ਿਓ-ਇਕਨਾਮਿਕ ਸੈਂਸਸ 2026” ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਇਸ ਸਰਵੇ ਨੂੰ ਸਰਕਾਰੀ ਧਨ ਦੀ ਬਰਬਾਦੀ ਕਰਾਰ ਦਿੱਤਾ ਹੈ। ਰੰਧਾਵਾ ਨੇ ਕਿਹਾ … Read more

ਵੱਡੀ ਖਬਰ, ਬੱਸ ‘ਚ ਭਿਆਨਕ ਬੰਬ ਧਮਾਕਾ; 7 ਲੋਕਾਂ ਦੀ ਦਰਦਨਾਕ ਮੌਤਮ,17 ਤੋਂ ਵੱਧ ਲੋਕ ਜ਼ਖ਼ਮੀ

ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੱਲਦੀ ਬੱਸ ‘ਚ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ। ਦਰਅਸਲ, ਕੋਲੰਬੀਆ ਦੇ ਦੱਖਣੀ-ਪੱਛਮੀ ਇਲਾਕੇ ‘ਚ ਸਥਿਤ ਕਾਉਕਾ ਸੂਬੇ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਚੱਲਦੀ ਬੱਸ ‘ਚ ਹੋਏ ਬੰਬ ਧਮਾਕੇ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 17 ਤੋਂ ਵੱਧ … Read more

ਮਰੀਜ਼ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਅਤੇ ਟਰੱਕ ਦੀ ਟੱਕਰ 6 ਲੋਕਾਂ ਦੀ ਮੌਤ 2 ਜ਼ਖਮੀ

ਮਰੀਜ਼ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਅਤੇ ਟਰੱਕ ਦੀ ਟੱਕਰ 6 ਲੋਕਾਂ ਦੀ ਮੌਤ 2 ਜ਼ਖਮੀਅਸਾਮ ਦੇ ਸੋਨਿਤਪੁਰ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਇੱਕ ਐਂਬੂਲੈਂਸ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਐਂਬੂਲੈਂਸ ਵਿੱਚ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। … Read more