ਪੰਜਾਬ ਕਾਂਗਰਸ ਵਿੱਚ ਅੰਦਰੂਨੀ ਟਕਰਾਅ ਤੇਜ਼
ਚੰਡੀਗੜ੍ਹ 2 ਅਗਸਤ ( ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਕਾਂਗਰਸ ਦੇ ਅੰਦਰੂਨੀ ਮਤਭੇਦ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆਏ, ਜਦੋਂ ਪਟਿਆਲਾ ਅਤੇ ਸਮਾਣਾ ਵਿੱਚ ਹੋਏ ਪਾਰਟੀ ਦੇ ਸੰਗਠਨਾਤਮਕ ਪ੍ਰੋਗਰਾਮਾਂ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ … Read more