ਭਾਰਤ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਬੰਦ ਰੱਖਣ ਦਾ ਐਲਾਨ

ਨਵੀਂ ਦਿੱਲੀ,  ਭਾਰਤ ਸਰਕਾਰ ਨੇ ਦੁਹਰਾਇਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਬੰਦ ਰਹੇਗਾ। ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲੋਕ ਸਭਾ ਵਿੱਚ ਦੱਸਿਆ ਕਿ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਮੌਜੂਦਾ ਸੁਰੱਖਿਆ ਸਥਿਤੀ ਦੇ ਕਾਰਨ, ਸਰਕਾਰ ਨੇ ਲਾਂਘਾ ਹੁਣ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਹ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ … Read more

ਐਨ ਆਰ ਆਈ ਮੰਤਰੀ ਡਾ. ਰਵਜੋਤ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ, ਸੰਤ ਮਹਾਪੁਰਸ਼ਾਂ ਨੂੰ ਦਿਲੋਂ ਵਧਾਈ ਦਿੱਤੀ

NRI Minister Dr. Ravjot Singh paid obeisance at Dera Sachkhand Ballan, heartily congratulated the saints ਹੁਸ਼ਿਆਰਪੁਰ, 29 ਜੂਨ: ਮਨਜੋਤ ਸਿੰਘ ਚਾਹਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਡੇਰਾ ਦੇ ਮੁਖੀ ਸੰਤ ਮਹਾਰਾਜ ਨਿਰੰਜਣ ਦਾਸ ਜੀ ਦੇ ਦਰਸ਼ਨ ਕੀਤੇ ਅਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ … Read more

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ 13 ਸਾਲਾਂ ਅੰਮ੍ਰਿਤਧਾਰੀ ਸਿੱਖ ਬੱਚੇ ਦੀ ਮੌਤ

Death of 13-year-old Amritdhari Sikh boy who came to visit Sri Harmandir Sahib ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਰਿਆਣਾ ਦੇ ਸਿਰਸਾ ਤੋਂ ਸ਼ਰਧਾਲੂਆਂ ਦੇ ਇੱਕ ਜਥੇ ਨਾਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਲੜਕੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਹਾਦਸੇ ਕਾਰਨ ਘਟਨਾ ਸਥਾਨ ‘ਤੇ ਹਫੜਾ-ਦਫੜੀ … Read more

ਆਦਮਪੁਰ ਏਅਰਪੋਰਟ ਦੇ ਨਾਂਅ ਬਦਲਣ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।  ਇਸ ਨਵੇਂ ਨਾਂ ਦਾ ਉਦਘਾਟਨ … Read more

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ

ਅੰਮ੍ਰਿਤਸਰ ਵਿਚ ਅੱਜ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਚ ਧਾਰਮਿਕ ਸਮਾਰੋਹ ਆਯੋਜਿਤ ਕੀਤੇ ਗਏ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦੇ ਨਾ ਭੁੱਲਣ ਵਾਲਾ ਸਾਕਾ ਹੈ। ਉਨ੍ਹਾਂ ਦੱਸਿਆ ਕਿ ਤੀਜਾ ਘੱਲੂਘਾਰਾ … Read more

ਵੱਡੀ ਵਾਰਦਾਤ; ਗੁਰਦੁਆਰਾ ਸਾਹਿਬ ਮੂਹਰੇ ਅੰਨ੍ਹੇਵਾਹ ਫਾਈਰਿੰਗ, 2 ਸਿੱਖ ਸੇਵਾਦਾਰਾਂ ਦੀ ਮੌਤ

  Indiscriminate firing in front of Gurdwara Sahib, 2 Sikh worshippers killed ਇਟਲੀ ‘ਚ ਵੱਡੀ ਵਾਰਦਾਤ ਵਾਪਰੀ ਹੈ। ਗੁਰਦੁਆਰਾ ਸਾਹਿਬ ਮੂਹਰੇ ਅੰਨ੍ਹੇਵਾਹ ਫਾਈਰਿੰਗ ਹੋਣ ਦੀ ਖਬਰ ਹੈ ਤੇ ਇਸ ਦੌਰਾਨ 2 ਸਿੱਖ ਸੇਵਾਦਾਰਾਂ ਦੀ ਮੌਤ ਵੀ ਹੋਈ ਹੈ। ਗੁਰੂ ਘਰ ਵਿਚ ਨਗਰ ਕੀਰਤਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਜਿਸ ਦਰਮਿਆਨ ਰਾਤ ਵੇਲੇ ਇਹ ਸਾਰਾ ਘਟਨਾਕ੍ਰਮ … Read more