ਪੇਪਰ ਲੀਕ ਅੰਦੋਲਨ ਨਾਲ ਜੁੜੇ ਮਾਮਲੇ ਵਿੱਚ ਕਾਰਵਾਈ

ਦਿੱਲੀ 31 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਦਿੱਲੀ ਦੇ ਜੰਤਰ-ਮੰਤਰ ‘ਤੇ 23 ਜੁਲਾਈ ਨੂੰ ਪੇਪਰ ਲੀਕ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਹੋਏ ਪ੍ਰਦਰਸ਼ਨ ਤੋਂ ਬਾਅਦ ਇੱਕ 25 ਸਾਲਾ ਮਹਿਲਾ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਗਾਜ਼ੀਆਬਾਦ ਦੀ ਇੱਕ ਵਕੀਲ ਵੱਲੋਂ … Read more

ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਾਰਨ ਆਵਾਜਾਈ ਪ੍ਰਭਾਵਿਤ

ਚੰਡੀਗੜ੍ਹ 31 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕਾਂ ਨੇ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਗਾਏ ਗਏ ਕਈ ਬੈਰੀਕੇਡ ਪ੍ਰਦਰਸ਼ਨਕਾਰੀਆਂ ਨੇ ਪਾਰ ਕਰ ਦਿੱਤੇ, ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਆਵਾਜਾਈ ਬੁਰੀ … Read more

ਅਦਾਲਤ ਵਲੋਂ ਕਾਂਗਰਸ ਪ੍ਰਧਾਨ ਦੇ ਕੌਮੀ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

Court issues bailable warrant against Congress president Mallikarjun Kharge ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ … Read more

ਭਾਰਤ ‘ਚ ਇੱਥੇ ਪਹਿਲਾਂ ਮਨਾਉਂਦੇ ਨੇ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ !

In India, they celebrate the wedding first, then the wedding. ਹਿੰਦੂ ਵਿਆਹਾਂ ਵਿੱਚ ਆਮ ਤੌਰ ‘ਤੇ ਪਹਿਲਾਂ ਵਿਆਹ ਦੀਆਂ ਰਸਮਾਂ ਹੁੰਦੀਆਂ ਹਨ ਅਤੇ ਉਸ ਤੋਂ ਬਾਅਦ ਨਵੇਂ ਜੋੜੇ ਦੀ ਸੁਹਾਗਰਾਤ ਮਨਾਈ ਜਾਂਦੀ ਹੈ ਪਰ ਕੀ ਤੁਸੀਂ ਕਦੇ ਸੁਣਿਆ ਹੈ ਕਿ ਕਿਸੇ ਥਾਂ ਵਿਆਹ ਤੋਂ ਪਹਿਲਾਂ ਹੀ ਸੁਹਾਗਰਾਤ ਮਨਾਉਣ ਦੀ ਪਰੰਪਰਾ ਹੋਵੇ? ਜੀ ਹਾਂ, ਭਾਰਤ ਵਿੱਚ … Read more

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਵੱਡੀ ਕਾਰਵਾਈ

ਚੰਡੀਗੜ੍ਹ 25 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਬਰਨਾਲਾ ਲਾਠੀਚਾਰਜ ਮਾਮਲਾ ਪੰਜਾਬ ਦੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਪ੍ਰਦਰਸ਼ਨ ਦੌਰਾਨ ਹੋਏ ਕਥਿਤ ਪੁਲਿਸ ਲਾਠੀਚਾਰਜ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫ਼ੈਸਲਾ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਦੀ ਮੁੱਢਲੀ ਜਾਂਚ … Read more

ਸੋਨਮ ਵਾਂਗਚੁਕ ਨੇ 26 ਦਿਨਾਂ ਦੀ ਭੁੱਖ ਹੜਤਾਲ ਖਤਮ ਕੀਤੀ ਪਰ ਸੰਘਰਸ਼ ਜਾਰੀ

ਦਿੱਲੀ 24 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਅੱਜ 26 ਦਿਨਾਂ ਦੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜਿਤੇਂਦਰ ਸਿੰਘ ਦੀ ਮੌਜੂਦਗੀ ਵਿੱਚ ਜੂਸ ਪੀ ਕੇ ਆਪਣਾ ਵਰਤ ਤੋੜਿਆ।ਵਾਂਗਚੁਕ ਨੇ ਇਹ ਭੁੱਖ ਹੜਤਾਲ NEET ਪੇਪਰ ਲੀਕ ਮਾਮਲੇ, ਪ੍ਰੀਖਿਆ ਪ੍ਰਣਾਲੀ … Read more

NEET ਵਿਵਾਦ ‘ਤੇ ਸਿਆਸਤ ਤੇਜ਼, ਰਾਹੁਲ ਨੇ ਮੰਗਿਆ ਸਿੱਖਿਆ ਮੰਤਰੀ ਦਾ ਅਸਤੀਫ਼ਾ

ਦਿੱਲੀ 22 ਜੂਨ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼ : NEET ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਰਾਜਨੀਤਿਕ ਅਤੇ ਵਿਦਿਆਰਥੀ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ NEET ਨਾਲ ਜੁੜੀਆਂ ਕਥਿਤ ਬੇਨਿਯਮੀਆਂ … Read more

ਅਮਰੀਕਾ ‘ਚ 29 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਗੋਲੀ ਮਾਰ ਕੇ ਕੀਤਾ ਹਲਾਕ

ਅਮਰੀਕਾ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿਚ ਲੈਣ ਦੀ ਬਜਾਏ ਗੋਲੀ ਮਾਰ ਕੇ ਹਲਾਕ ਕਰਨ ਦਾ ਰੁਝਾਨ ਵਧਦਾ ਜਾ ਰਿਹਾ ਹੈ ਅਤੇ ਸੋਮਵਾਰ ਨੂੰ ਮੇਨ ਸੂਬੇ ਦੇ ਬਿਡਾਫ਼ਰਡ ਸ਼ਹਿਰ ਵਿਚ ਇਕ ਹੋਰ ਪ੍ਰਵਾਸੀ ਆਈਸ ਏਜੰਟਾਂ ਦਾ ਸ਼ਿਕਾਰ ਬਣ ਗਿਆ। ਜੀ ਹਾਂ, ਡੌਨਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਘੱਟੋ ਘੱਟ 29 ਜਣਿਆਂ ਨੂੰ ਇੰਮੀਗ੍ਰੇਸ਼ਨ ਏਜੰਟ ਗੋਲੀ … Read more

ਸਮੁੰਦਰ ਚ ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 15 ਲੋਕਾਂ ਦੀ ਮੌਤ

Boat full of Indian tourists capsizes in the sea, 15 people dead

Boat full of Indian tourists capsizes in the sea, 15 people dead ਵੀਅਤਨਾਮ ਦੇ ਫੂ ਕੁਓਕ ਟਾਪੂ ਕੋਲ ਅੱਜ ਇਕ ਬੋਟ ਪਲਟ ਗਈ। ਜਾਣਕਾਰੀ ਮੁਤਾਬਕ ਇਸ ਵਿਚ 32 ਭਾਰਤੀ ਸਵਾਰ ਸਨ ਜਿਨ੍ਹਾਂ ਵਿਚੋਂ 15 ਭਾਰਤੀਆਂ ਦੀ ਮੌਤ ਹੋ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜ਼ਿਆਦਾਤਰ ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਦੇ ਸੈਲਾਨੀ ਸਨ। ਬੋਟ ‘ਤੇ … Read more

ਰਿਜ਼ੋਰਟ ‘ਚ ਦਫਤਰੀ ਟਰਿੱਪ ਬਣਿਆ ਸੈਕਸ ਪਾਰਟੀ ! ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਪੁਲਿਸ ਦਾ ਛਾਪਾ

Office trip turned into sex party at resort! 10 girls arranged for staff, police raid Office trip turned into sex party at resort! 10 girls arranged for staff, police raid  ਉੱਤਰਾਖੰਡ ਦੇ ਰਾਮਨਗਰ ਵਿੱਚ ਪੁਲਿਸ ਨੇ ਇੱਕ ਰਿਜ਼ੋਰਟ ਵਿੱਚ ਚੱਲ ਰਹੇ ਕਥਿਤ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 52 ਲੋਕਾਂ ਨੂੰ … Read more