ਅਦਾਲਤ ਵਲੋਂ ਕਾਂਗਰਸ ਪ੍ਰਧਾਨ ਦੇ ਕੌਮੀ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

Court issues bailable warrant against Congress president Mallikarjun Kharge ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ … Read more

NHAI ਦੇ ਟੋਲ ਪਲਾਜ਼ਾ ਦਾ ਟੈਂਡਰ ਦਿਵਾਉਣ ਦੇ ਨਾਂ ਤੇ ਕਾਰੋਬਾਰੀ ਨਾਲ 7 ਕਰੋੜ ਰੁਪਏ ਦੀ ਠੱਗੀ ਦਾ ਪਰਦਾਫਾਸ਼

Businessman cheated of Rs 7 crore in the name of getting NHAI toll plaza tender exposed ਦਿੱਲੀ ਦੇ ਇੱਕ ਕਾਰੋਬਾਰੀ ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਦੇ ਟੋਲ ਪਲਾਜ਼ਾ ਦਾ ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ 7 ਕਰੋੜ 4 ਲੱਖ ਰੁਪਏ ਤੋਂ ਵੱਧ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਥਰਮਲ ਪੁਲਿਸ … Read more

ਸਫਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ

Sanitation workers announce Punjab bandh on July 30 ਬਰਨਾਲਾ ਸਮੇਤ ਪੂਰੇ ਪੰਜਾਬ ਦੇ ਸਫਾਈ ਸੇਵਕਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਹੜਤਾਲ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹੁਣ ਸਫਾਈ ਸੇਵਕਾਂ ਵੱਲੋਂ 27 ਜੁਲਾਈ ਨੂੰ ਹੋਣ ਵਾਲੀ ਹੜਤਾਲ ਨੂੰ ਮੁਲਤਵੀ ਕਰਕੇ 30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਪੱਧਰੀ ਹੜਤਾਲ ਕੀਤੀ ਜਾਵੇਗੀ। ਇਹ … Read more

ਵਾਲਮੀਕੀ ਭਾਈਚਾਰੇ ਵਲੋਂ ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ

Valmiki community announces Punjab bandh today, know what will remain closed ਜਲੰਧਰ : ਬਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਭਰ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਇਸ ਲਈ, ਜਲੰਧਰ ਦੇ ਵਾਲਮੀਕੀ ਭਾਈਚਾਰੇ ਨੇ ਰਾਜ ਵਿਆਪੀ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਭਾਈਚਾਰੇ ਦੇ ਪ੍ਰਤੀਨਿਧੀਆਂ ਨੇ 27 ਜੁਲਾਈ ਨੂੰ ਪੰਜਾਬ ਬੰਦ … Read more

ਪਿੰਡ ਢੈਹਾ ਰਾਮ ਨਗਰ ਵਿਖੇ ਸੰਤ ਬਾਬਾ ਕੇਵਲ ਸਿੰਘ ਜੀ ਦੇ ਪਾਵਨ ਦਰਸ਼ਨਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਪ੍ਰਾਪਤ ਕੀਤੀਆਂ ਅਸੀਸਾਂ

ਹੁਸ਼ਿਆਰਪੁਰ, 25 ਜੁਲਾਈ ਇੰਡੀਅਨ ਨਿਊਜ਼: ਪਿੰਡ ਢੈਹਾ ਰਾਮ ਨਗਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪਰਮ ਸਤਿਕਾਰਯੋਗ ਸੰਤ ਬਾਬਾ ਕੇਵਲ ਸਿੰਘ ਜੀ, ਸ਼੍ਰੀ ਖੁਰਾਲਗੜ੍ਹ ਸਾਹਿਬ ਵਾਲੇ ਜੀ ਦੇ ਪਾਵਨ ਆਗਮਨ ਮੌਕੇ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ ਹੋਇਆ। ਇਸ ਮੌਕੇ ਇਲਾਕੇ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ … Read more

ਪੰਜਾਬ ਸਰਕਾਰ ਨੇ ਜਲੰਧਰ ਦੇ ਇਹ ਵੱਡੇ ਹਸਪਤਾਲ ਨੂੰ ਕੀਤਾ ਬਲੈਕਲਿਸਟ; ਇਨ੍ਹਾਂ ਹਸਪਤਾਲਾਂ ਨੂੰ ਠੋਕਿਆ ਜ਼ੁਰਮਾਨਾ

Punjab government blacklisted this big hospital in Jalandhar; ਪੰਜਾਬ ਸਰਕਾਰ ਨੇ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਕਰਕੇ ਜਲੰਧਰ ਦੇ ਸਰਵੋਦਿਆ ਹਸਪਤਾਲ ਨੂੰ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਪੈਨਲ ਤੋਂ ਹਟਾ ਦਿੱਤਾ ਹੈ। ਹੁਣ ਹਸਪਤਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਰੀਜ਼ਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਨਹੀਂ ਕਰਵਾ ਸਕੇਗਾ। ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਹੋਇਆਂ ਸਿਹਤ … Read more

ਜਲੰਧਰ ਗੋਲੀਆਂ ਦੀ ਗੂੰਜ ਨਾਲ ਦਹਿਲਿਆ, ਪੁਲਿਸ ਐਨਕਾਊਂਟਰ ‘ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ

 ਜਲੰਧਰ ਵਿੱਚ, ਪੁਲਿਸ ਨੇ ਇੱਕ ਐਨਕਾਊਂਟਰ ਤੋਂ ਬਾਅਦ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਦੋਂ ਉਸਨੂੰ ਫੜਨ ਲਈ ਪਹੁੰਚੀ, ਤਾਂ ਉਸਨੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਉਸਦੀ ਲੱਤ ਵਿੱਚ ਗੋਲੀ ਲੱਗ ਗਈ, ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ। ਉਹ ਦਰਦ ਨਾਲ ਕੁਰਲਾ ਰਿਹਾ … Read more

ਪੰਜਾਬ ਪੁਲਿਸ ਦਾ ਸਾਬਕਾ SHO ਨਾਗਰਾ ਗ੍ਰਿਫ਼ਤਾਰ, FBI ਵਲੋਂ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਦਾ ਮਾਮਲਾ

Former SHO of Punjab Police Nagra arrested, FBI files case of extortion of Rs 4 crore ਪੰਜਾਬ ਪੁਲਿਸ ਦਾ ਸਾਬਕਾ SHO ਨਾਗਰਾ ਗ੍ਰਿਫ਼ਤਾਰ, FBI ਵਲੋਂ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਦਾ ਮਾਮਲਾ ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ … Read more

AAP ਨੇ ਘੇਰੀ ਭਾਜਪਾ, ਮੰਤਰੀ ਚੀਮਾ ਬੋਲੇ ‘ਪੰਜਾਬ ਨੂੰ ਦਿੱਤਾ ਇੱਕ ਰੁਪਿਆ ਨਹੀਂ, ਸਿਰਫ਼ ਬਦਨਾਮ ਕਰਕੇ ਤੁਰਦੇ ਬਣੇ !

AAP surrounds BJP, Minister Cheema says ‘Not a single rupee was given to Punjab, only defamation is being done’ ਜਲੰਧਰ / ਮਨਜੋਤ ਚਾਹਲ / ਸ਼ੁਸ਼ੀਲ ਕੁਮਾਰ /ਅਮਨਦੀਪ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਅਤੇ ਆਮ ਆਦਮੀ ਪਾਰਟੀ ‘ਤੇ ਕੀਤੇ ਗਏ ਤਿੱਖੇ ਹਮਲਿਆਂ ਤੋਂ ਬਾਅਦ ਹੁਣ ਪੰਜਾਬ ਦੀ ਸੱਤਾਧਾਰੀ ਪਾਰਟੀ ਨੇ ਵੀ ਪਲਟਵਾਰ ਕਰ … Read more

ਪੀਐਮ ਮੋਦੀ ਦੇ ਪੰਜਾਬ ਦੌਰੇ ਦਾ ਜਾਣੋ ਕਿੱਥੇ ਹੋਵੇਗਾ ਪ੍ਰੋਗਰਾਮ, ਕੀ ਰਹੇਗਾ ਸਾਰਾ ਪਲਾਨ

Know where the program of PM Modi’s Punjab visit will be, what will be the entire plan, know ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਲਈ ਜਲੰਧਰ ਪਹੁੰਚਣਗੇ। ਇਸ ਦੀ ਤਸਦੀਕ ਕਰਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ, ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਐੱਸਪੀਜੀ, … Read more