ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਖਿਲਾਫ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਸਮੇਤ 3 ਲੋਕਾਂ ‘ਤੇ FIR ਦਰਜ

FIR registered against 3 people including Shiv Sena Punjab chairman for hurting Sikh religious sentiments

ਲੁਧਿਆਣਾ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਕਾਰਨ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਦੇ ਆਧਾਰ ‘ਤੇ ਲਾਡੋਵਾਲ ਪੁਲਿਸ ਸਟੇਸ਼ਨ ਨੇ ਭਾਰਤੀ ਦੰਡਾਵਲੀ (IPC) ਦੀ ਧਾਰਾ 299 ਤਹਿਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Comment