ਵੱਡੀ ਖਬਰ, DGP ਦੀ ਹੋਈ ਮੌਤ, ਪੁਲਿਸ ਵਿਭਾਗ ‘ਚ ਮੱਚੀ ਤਰਥੱਲੀ

ਪੁਲਿਸ ਵਿਭਾਗ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿਚਾਲੇ ਵੀ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਦਰਅਸਲ, ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਅੱਜ ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ। ਇਸ ਖ਼ਬਰ ਨੇ ਪੁਲਿਸ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ। ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਅਨੁਰਾਗ ਧਨਖੜ ਨੇ ਇਹ ਸਖ਼ਤ ਕਦਮ ਕਿਉਂ ਚੁੱਕਿਆ, ਇਸ ਬਾਰੇ ਠੋਸ ਜਾਣਕਾਰੀ ਦੀ ਅਜੇ ਉਡੀਕ ਹੈ। ਅਨੁਰਾਗ ਧਨਖੜ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦਾ ਰਹਿਣ ਵਾਲਾ ਸੀ।
  ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਅੱਜ ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ। ਇਸ ਖ਼ਬਰ ਨੇ ਪੁਲਿਸ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ। ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਅਨੁਰਾਗ ਧਨਖੜ ਨੇ ਇਹ ਸਖ਼ਤ ਕਦਮ ਕਿਉਂ ਚੁੱਕਿਆ, ਇਸ ਬਾਰੇ ਠੋਸ ਜਾਣਕਾਰੀ ਦੀ ਅਜੇ ਉਡੀਕ ਹੈ। ਅਨੁਰਾਗ ਧਨਖੜ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦਾ ਰਹਿਣ ਵਾਲਾ ਸੀ।

Leave a Comment