PM Modi and Amit Shah spoke to Sukhbir and Harsimrat Badal over phone to know their situation
ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਯਸ਼ੋਮਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਨਾਂਦੇੜ ਦੇ ਇੱਕ ਗੁਰਦੁਆਰੇ ਵਿੱਚ ਬਾਦਲ ‘ਤੇ ਬਜ਼ੁਰਗ ਸਿੱਖ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਉਨ੍ਹਾਂ ਦੇ ਹੱਥ ਵਿੱਚ ਸੱਟਾਂ ਲੱਗੀਆਂ ਹਨ।
ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਫ਼ੋਨ ‘ਤੇ ਗੱਲ ਕਰਕੇ ਉਨ੍ਹਾਂ ਦੀ ।
ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਬਾਦਲ ‘ਤੇ ਇੱਕ ਗੁਰਦੁਆਰੇ ਦੇ ਨੇੜੇ ਹਮਲਾ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਹਸਪਸਿਹਤ ਬਾਰੇ ਪੁੱਛਿਆਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਰਹੀ ਇੱਕ ਵੀਡੀਓ ਵਿੱਚ ਬਾਦਲ ਨੂੰ ਇੱਕ ਇਮਾਰਤ ਵਿੱਚ ਦਾਖਲ ਹੁੰਦੇ ਦਿਖਾਇਆ ਗਿਆ ਹੈ, ਜਿਸ ਵਿੱਚ ਉਨ੍ਹਾਂ ਦੇ ਸੱਜੇ ਹੱਥ ਵਿੱਚ ਕੱਪੜਾ ਬੰਨ੍ਹਿਆ ਹੋਇਆ ਹੈ।
ਇਹ ਹਮਲਾ ਨਾਂਦੇੜ ਦੇ ਗੁਰਦੁਆਰੇ ਮਾਤਾ ਸਾਹਿਬ ਕੌਰ ਵਿਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬਾਦਲ ਦੇ ਸੁਰੱਖਿਆ ਕਰਮਚਾਰੀਆਂ ਵਿੱਚੋਂ ਇੱਕ ਸੰਤੋਸ਼ ਕੇਂਦਰੇ ‘ਤੇ ਵੀ ਹਮਲਾ ਕੀਤਾ ਗਿਆ ਸੀ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਸੁਖਬੀਰ ਬਾਦਲ ‘ਤੇ ਕਿਰਪਾਣ ਨਾਲ ਹਮਲਾ ਕੀਤਾ ਗਿਆ ਸੀ।
