ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ
Firing outside the house of former Jathedar Giani Raghbir Singh
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ। ਜਾਣਕਾਰੀ ਮੁਤਾਬਕ 12 ਅਗਸਤ ਨੂੰ ਰਾਤ 11 ਵਜੇ ਦੇ ਕਰੀਬ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ।
ਗਿਆਨੀ ਰਘਬੀਰ ਸਿੰਘ ਦੇ ਅਨੁਸਾਰ ਸੀਸੀਟੀਵੀ ਫੁਟੇਜ ਵਿੱਚ ਇਹ ਆਵਾਜ਼ ਸੁਣਾਈ ਦੇ ਰਹੀ ਹੈ। ਕੱਲ੍ਹ ਸ਼ਾਮ ਨੂੰ ਡਰਾਈਵਰ ਨੇ ਗੱਡੀ ‘ਤੇ ਗੋਲੀਆਂ ਦੇ ਨਿਸ਼ਾਨ ਦੇਖੇ।
