Canada ਵਿੱਚ 16 ਪੰਜਾਬੀ ਨੌਜਵਾਨ ਬਦਮਾਸ਼ ਗ੍ਰਿਫਤਾਰ, 56 ਕੇਸ ਦਰਜ

16 Punjabi youth criminals arrested in Canada, 56 cases registered
ਕੈਨੇਡਾ ਪੁਲਿਸ ਨੇ ਲਾਰੈਂਸ ਗੈਂਗ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਲਾਰੈਂਸ ਗੈਂਗ ਨਾਲ ਜੁੜੇ 16 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ‘ਤੇ ਟਾਰਗੇਟ ਫਾਇਰਿੰਗ, ਰੰਗਦਾਰੀ, ਕਿਡਨੈਪਿੰਗ ਅਤੇ ਕਾਰੋਬਾਰੀਆਂ ਨੂੰ ਧਮਕਾਉਣ ਵਰਗੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਕੁੱਲ 56 ਕੇਸ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਵੀਜ਼ਾ ‘ਤੇ ਪੰਜਾਬ ਤੋਂ ਕੈਨੇਡਾ ਗਏ ਸਨ ਅਤੇ ਬਾਅਦ ‘ਚ ਗੈਂਗ ਨਾਲ ਜੁੜ ਗਏ। ਪੁਲਿਸ ਨੇ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਕੈਨੇਡਾ ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ‘ਚੋਂ ਕੋਈ ਵੀ ਕੈਨੇਡਾ ਦਾ ਨਾਗਰਿਕ ਨਹੀਂ ਹੈ।
ਕੈਨੇਡਾ ਦੇ ਕੈਲਗਰੀ ਵਿੱਚ ਪੁਲਿਸ ਨੇ ਸ਼ਹਿਰ ਦੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹਿੰਸਕ ਜਬਰਨ ਵਸੂਲੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਦੋਸ਼ੀ 15 ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ

Leave a Comment