ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੱਲਦੀ ਬੱਸ ‘ਚ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ। ਦਰਅਸਲ, ਕੋਲੰਬੀਆ ਦੇ ਦੱਖਣੀ-ਪੱਛਮੀ ਇਲਾਕੇ ‘ਚ ਸਥਿਤ ਕਾਉਕਾ ਸੂਬੇ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਚੱਲਦੀ ਬੱਸ ‘ਚ ਹੋਏ ਬੰਬ ਧਮਾਕੇ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 17 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ
