ਅਮਰੀਕੀ FBI ਵੱਲੋਂ ਟਾਂਡਾ ਪੁਲਿਸ ਥਾਣੇ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਖ਼ਿਲਾਫ਼ FIR ਦਰਜ

ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਥਾਣੇ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਮਾਮਲੇ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਅਮਰੀਕਾ ਦੇ ਅਟਾਰਨੀ ਜਨਰਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਾਗਰਾ ਦਾ ਨਾਮ ਲਿਆ ਸੀ। ਇਸ ਮਾਮਲੇ ਵਿੱਚ ਭਾਰਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਖ਼ਿਲਾਫ਼ … Read more