ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ, ‘ਇਲਜ਼ਾਮ ਸਾਬਤ ਕਰੋ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਜਬਰ ਜਨਾਹ ਦਾ ਕੇਸ ਦਬਾਉਣ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ। ਇਸ ਮਾਮਲੇ ਵਿਚ ਉਹ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਤੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਪਟਿਆਲਾ ਵਿਚ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਕਿਸੇ ‘ਤੇ ਦੋਸ਼ ਲਗਾਉਣਾ ਤੇ ਬੇਬੁਨਿਆਦ ਗੱਲਾਂ ਕਰਨਾ … Read more