ਚੰਡੀਗੜ੍ਹ ‘ਚ BJP ਦਫਤਰ ‘ਤੇ ਗ੍ਰੇਨੇਡ ਬਲਾਸਟ, ਮਚੀ ਹਫੜਾ-ਦਫੜੀ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ 'ਚ BJP ਦਫਤਰ 'ਤੇ ਗ੍ਰੇਨੇਡ ਬਲਾਸਟ, ਮਚੀ ਹਫੜਾ-ਦਫੜੀ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ

 Grenade blast at BJP office in Chandigarh, chaos created, this organization took responsibility ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੁੱਧਵਾਰ ਸ਼ਾਮ 5 ਵਜੇ ਧਮਾਕਾ ਹੋਇਆ ਹੈ। ਧਮਾਕੇ ਕਾਰਨ ਪਾਰਕਿੰਗ ਵਿੱਚ ਖੜ੍ਹੀਆਂ ਕਈ ਗੱਡੀਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਚੰਡੀਗੜ੍ਹ ਪੁਲਿਸ ਦੀਆਂ ਤਮਾਮ ਟੀਮਾਂ ਅਤੇ ਫੋਰੈਂਸਿਕ ਟੀਮਾਂ ਤੋਂ ਇਲਾਵਾ ਕੌਮੀ ਜਾਂਚ … Read more