ਪੰਜਾਬ ਭਾਜਪਾ ਵਲੋਂ ਨਵੀਂ ਟੀਮ ਦਾ ਐਲਾਨ , ਇਨ੍ਹਾਂ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
Punjab BJP announces new team, responsibilities assigned to these leaders ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਪੰਜਾਬ ‘ਚ ਆਪਣੀ ਨਵੀਂ ਸੂਬਾ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪ੍ਰਵਾਨਗੀ ਤੋਂ ਬਾਅਦ ਨਵੀਂ ਟੀਮ ਦਾ ਗਠਨ ਕੀਤਾ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪ੍ਰਵਾਨਗੀ ਨਾਲ, … Read more