ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਪੰਜਾਬ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ’ਤੇ ਚੱਲਦਿਆਂ ਦੱਬੇ-ਕੁਚਲੇ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ … Read more