ਮਾਨ ਸਰਕਾਰ ਦੇ ਸਕੂਲ ਫ਼ੀਸਾਂ ਦੇ ਫ਼ੈਸਲੇ ਵਿਰੁੱਧ ਪ੍ਰਾਈਵੇਟ ਸਕੂਲਾ ਵਲੋਂ ਦੋ ਦਿਨ ਦਾ ਅਲਟੀਮੇਟਮ
ਪੰਜਾਬ ਸਰਕਾਰ (Punjab Government) ਵੱਲੋਂ ਵਿਧਾਨ ਸਭਾ ਚੋਣਾਂ ਤੋਂ ਕੁੱਝ ਮਹੀਨੇ ਪਹਿਲਾਂ ਬੱਚਿਆਂ ਦੇ ਮਾਪਿਆਂ ਨੂੰ ਖੁਸ਼ ਕਰਨ ਲਈ ਚੁੱਕਿਆ ਸਕੂਲਾਂ ਫ਼ੀਸਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਲਗਾਮ ਕੱਸਣ ਦੇ ਇਸ ਫ਼ੈਸਲੇ ਖਿਲਾਫ਼ ਹੁਣ ਨੈਸ਼ਨਲ ਇੰਡੀਪੈਂਡੈਂਟ ਸਕੂਲ ਐਸੋਸੀਏਸ਼ਨ ਸਾਹਮਣੇ ਆਈ ਹੈ। ਐਸੋਏਸ਼ਨ ਨੇ ਪੰਜਾਬ ਸਰਕਾਰ ਨੂੰ ਆਪਣਾ ਸਕੂਲ … Read more