ਮੁੱਖ ਮੰਤਰੀ ਮਾਨ ਵਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਟਾਈਮ ਬਦਲਣ ਦਾ ਐਲਾਨ

Chief Minister Mann announces change in timings of government offices and schools in Punjab ਪੰਜਾਬ ‘ਚ ਲਗਾਤਾਰ ਪੈ ਰਹੀ ਭਿਆਨਕ ਗਰਮੀ ਅਤੇ ਲੂ (Heatwave) ਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ।  ਮੁੱਖ ਮਹਿਮਾਨ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮੁਲਾਜ਼ਮਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਆਉਣ … Read more