‘ਸਤਲੁਜ’ ਫਿਲਮ ਹਟਣ ਮਗਰੋਂ ਸਿਆਸਤ ਗਰਮ: ਭਾਜਪਾ ਨੂੰ ਨਿਸ਼ਾਨੇ ‘ਤੇ
ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਦਿਲਜੀਤ ਦੋਸਾਂਝ ਅਭਿਨੀਤ ਫਿਲਮ ‘ਸਤਲੁਜ’ ਨੂੰ OTT ਪਲੇਟਫਾਰਮ ZEE5 ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ ਫੈਸਲੇ ਨੂੰ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲਾ ਦੱਸਦਿਆਂ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ ਹੈ, ਜਦਕਿ ਕੇਂਦਰ ਸਰਕਾਰ ਨੇ ਇਸ ਨੂੰ ਸੁਰੱਖਿਆ … Read more