ਪੰਜਾਬ ਦੀਆਂ 18 ਪ੍ਰਾਈਵੇਟ ਯੂਨੀਵਰਸਿਟੀਆਂ ਹੁਣ ਆਈਆਂ RTI ਦੇ ਘੇਰੇ ‘ਚ

18 private universities in Punjab now come under the purview of RTI ਪੰਜਾਬ ‘ਚ ਹੁਣ ਸਾਰੀਆਂ 18 ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਸੂਚਨਾ ਦੇ ਅਧਿਕਾਰ (ਆਰ. ਟੀ. ਆਈ.) ਐਕਟ ਦੇ ਦਾਇਰੇ ‘ਚ ਲਿਆਉਣ ਦਾ ਰਾਹ ਸਾਫ਼ ਹੋ ਗਿਆ ਹੈ। ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅਕਾਲ ਯੂਨੀਵਰਸਿਟੀ ਨਾਲ ਸਬੰਧਿਤ ਇੱਕ ਮਾਮਲੇ ‘ਚ ਅਹਿਮ ਫ਼ੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਹੈ … Read more