ਕਾਲੀ ਥਾਰ ‘ਚ ਕਰੋੜਾ ਰੁਪਏ ਦਾ ਚਿੱਟਾ ਵੇਚਣ ਜਾ ਰਿਹਾ ਪੰਜਾਬੀ ਗਾਇਕ ਗ੍ਰਿਫਤਾਰ
ਖੰਨਾ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ। ਦੋਰਾਹਾ ਥਾਣਾ ਦੀ ਪੁਲਿਸ ਨੇ ਇਕ ਵੱਡੇ ਇੰਟਰਨੈਸ਼ਨਲ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜਾਬੀ ਗਾਇਕ ਹਰਬੀਰ ਸਿੰਘ ਸੋਹਲ ਨੂੰ 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਦੌਰਾਨ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਵੀ ਇਸ ਨੈੱਟਵਰਕ ਦੇ ਸਬੰਧ ਸਾਹਮਣੇ … Read more