ਰੇਲਵੇ ਟ੍ਰੈਕ ‘ਤੇ ਹੋਏ ਬੰਬ ਧਮਾਕੇ ਦੀ ਖਾਲਿਸਤਾਨ ਟਾਈਗਰ ਫੋਰਸ ਨੇ ਲਈ ਜੁੰਮੇਵਾਰੀ, 4 ਮੁਲਜ਼ਮ ਗ੍ਰਿਫ਼ਤਾਰ

Khalistan Tiger Force claims responsibility for bomb blast on railway track ਸ਼ੰਭੂ-ਅੰਬਾਲਾ ਰੇਲਵੇ ਟ੍ਰੈਕ ‘ਤੇ ਹੋਏ ਬੰਬ ਧਮਾਕੇ ਨਾਲ ਸੰਬੰਧਤ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਖਬਰਾਂ ਦੇ ਅਨੁਸਾਰ ਇਸ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਆਤੰਕੀ ਸੰਗਠਨ KTF (ਖਾਲਿਸਤਾਨ ਟਾਈਗਰ ਫੋਰਸ) ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ। ਸੰਗਠਨ ਨੇ ਇਸ ਧਮਾਕੇ ਦੇ ਇਰਾਦੇ ਅਤੇ ਕਾਰਵਾਈ … Read more