ਅਮਰੀਕਾ ‘ਚ ਸੈਂਕੜੇ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ

Big blow to Punjabis in America, hundreds of Punjabi drivers’ licenses revoked ਅਮਰੀਕਾ ਦੇ ਇੰਡੀਆਨਾ ਰਾਜ ਨੇ ਉਨ੍ਹਾਂ ਸਾਰੇ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ, ਜੋ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਏ ਸਨ। ਇੰਡੀਆਨਾ ਦੇ ਨਵੇਂ ਕਾਨੂੰਨ ਦੇ ਨਤੀਜੇ ਵਜੋਂ 1,790 ਡਰਾਈਵਰਾਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਸਨ, ਦੀਆਂ ਨੌਕਰੀਆਂ ਗਈਆਂ ਹਨ।   … Read more