CM ਭਗਵੰਤ ਮਾਨ ਦੀ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ 23 ਅਗਸਤ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ (ਲੋਕ ਭਵਨ) ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿੱਚ ਕਈ ਅਹਿਮ ਪ੍ਰਸ਼ਾਸਨਿਕ ਅਤੇ ਸਿਆਸੀ ਮਾਮਲੇ ਚਰਚਾ ਵਿੱਚ ਹਨ। ਹਾਲਾਂਕਿ, ਮੁੱਖ ਮੰਤਰੀ ਦਫ਼ਤਰ … Read more