ਵੱਡੀ ਖਬਰ, DGP ਦੀ ਹੋਈ ਮੌਤ, ਪੁਲਿਸ ਵਿਭਾਗ ‘ਚ ਮੱਚੀ ਤਰਥੱਲੀ
ਪੁਲਿਸ ਵਿਭਾਗ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿਚਾਲੇ ਵੀ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਅੱਜ ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ … Read more