ਗੈਂਗਸਟਰ ਰਹੇ ਗੁਰਪ੍ਰੀਤ ਸੇਖੋਂ ‘ਆਪ’ ਵਿੱਚ ਸ਼ਾਮਲ, ਮੁੱਖ ਮੰਤਰੀ ਮਾਨ ਵਲੋਂ ਸਵਾਗਤ

ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆ ਗਿਆ ਹੈ। ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਸੇਖੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿੱਚ ਆਯੋਜਿਤ ਇੱਕ ਵੱਡੇ ਜਨਤਕ ਇਕੱਠ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ‘ਤੇ ਇਸ ਸਮਾਗਮ … Read more