ਸੰਤ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ ‘ਚ ਠੰਢੀ ਰੋਟੀ ਕਾਰਨ ਕਲਯੁੱਗੀ ਪੁੱਤ ਨੇ ਕੀਤਾ ਪਿਓ ਦਾ ਕਤਲ

In Sant Bhindranwale’s village Rode, a son from the Kali Yuga killed his father over cold bread. ਮੋਗਾ ਦੇ ਇਤਿਹਾਸਕ ਪਿੰਡ ਰੋਡੇ ਵਿੱਚ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਅਤੇ ਮਨੁੱਖੀ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਰੋਟੀ ਠੰਢੀ ਹੋਣ ਵਰਗੀ ਇੱਕ ਬੇਹੱਦ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਨੇ … Read more