ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ: 11 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਜਲੰਧਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ

INDIAN NEWS | ਪੰਜਾਬ ਚੰਡੀਗੜ੍ਹ “ਇੰਡੀਅਨ ਨਿਊਜ਼” (ਸ਼ਿੰਦਰਪਾਲ ਸਿੰਘ ਚਾਹਲ) ਪੰਜਾਬ ਵਿੱਚ 11 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ, ਜਲੰਧਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ ਚੰਡੀਗੜ੍ਹ, 1 ਜੂਨ 2026 (ਇੰਡੀਅਨ ਨਿਊਜ਼): ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ 11 ਆਈ.ਪੀ.ਐਸ. ਅਧਿਕਾਰੀਆਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। … Read more