ਜਲੰਧਰ-ਪਠਾਨਕੋਟ ਹਾਈਵੇ ‘ਤੇ ਜੁਗਾੜੂ ਰੇਹੜੀ ਅਤੇ ਬੱਸ ਦੀ ਟੱਕਰ, ਮਾਂ-ਧੀ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰ ਰੇਹੜੀ (ਜੁਗਾੜੂ ਰੇਹੜੀ) ਨੂੰ ਅਣਪਛਾਤੀ ਬੱਸ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮਾਂ-ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਲੜਕੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਐੱਸਐੱਸਐੱਫ ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ … Read more