ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ
ਹੁਸ਼ਿਆਰਪੁਰ 22 ਅਗਸਤ (ਹਰਜੀਤ ਤਲਵੰਡੀ) ਇੰਡੀਅਨ ਨਿਊਜ਼ : ਹੁਸ਼ਿਆਰਪੁਰ ਦਾਣਾ ਮੰਡੀ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੌਰਾਨ ਗੋਲੀਆਂ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੇ ਕਾਰਨਾਂ … Read more