ਮਿਸ਼ਰਾ ਬਣੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਪੰਜਾਬ ਸਰਕਾਰ ਨੇ ਕੀਤਾ ਸੀ ਵਿਰੋਧ

Mishra becomes Chief Justice of Punjab and Haryana High Court, Punjab government had opposed it ਪੰਜਾਬ ਸਰਕਾਰ ਦੇ ਵਿਰੋਧ ਵਿਚਕਾਰ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਪੰਜਾਬ ਲੋਕ ਭਵਨ ‘ਚ ਹੋਇਆ। ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ … Read more