SGPC ਨੇ ਪੰਜਾਬ ਬੰਦ ਨੂੰ ਸਮਰਥਨ ਦਿੱਤਾ
ਚੰਡੀਗੜ੍ਹ/ਅੰਮ੍ਰਿਤਸਰ 21 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦਿੱਤਾ ਹੈ। ਬੰਦ ਦਾ ਮੁੱਖ ਮੁੱਦਾ ਬੰਦੀ ਸਿੰਘਾਂ ਦੀ ਰਿਹਾਈ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੁਲਤਵੀ ਪੰਜਾਬ ਬੰਦ ਦੇ ਮੱਦੇਨਜ਼ਰ SGPC … Read more