ਪੰਜਾਬ ਵਿੱਚ ਮੁਲਾਜ਼ਮਾਂ ਨਾਲ ਸਰਕਾਰ ਦਾ ਟਕਰਾਅ ਤੇਜ਼ CM ਭਗਵੰਤ ਮਾਨ ਨੇ ਕਿਹਾ—ਹੜਤਾਲ ਖ਼ਤਮ ਕਰੋ, ਫਿਰ ਹੋਵੇਗੀ ਗੱਲਬਾਤ
ਚੰਡੀਗੜ੍ਹ 28 ਅਗਸਤ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਭਗਵੰਤ ਮਾਨ ਸਰਕਾਰ ਵਿਚਾਲੇ ਟਕਰਾਅ ਹੋਰ ਵਧ ਗਿਆ ਹੈ। 27 ਅਗਸਤ ਨੂੰ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ‘ਮਹਾਂ ਹੜਤਾਲ’ ਕਰਕੇ DA ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ (OPS) ਸਮੇਤ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਜਤਾਇਆ। CM ਮਾਨ ਦਾ … Read more